The Quran in Panjabi - Surah Nasr translated into Panjabi, Surah An-Nasr in Panjabi. We provide accurate translation of Surah Nasr in Panjabi - البنجابية, Verses 3 - Surah Number 110 - Page 603.
إِذَا جَاءَ نَصْرُ اللَّهِ وَالْفَتْحُ (1) ਜਦੋਂ ਅੱਲਾਹ ਦੀ ਮਦਦ ਆ ਗਈ ਅਤੇ ਜਿੱਤ (ਹੋ ਗਈ)। |
وَرَأَيْتَ النَّاسَ يَدْخُلُونَ فِي دِينِ اللَّهِ أَفْوَاجًا (2) ਅਤੇ ਤੁਸੀਂ ਦੇਖੋਗੇ ਕਿ ਲੋਕ ਜਥਿਆਂ ਦੇ ਜੱਥੇ ਅੱਲਾਹ ਦੇ ਦੀਨ ਵਿਚ ਸ਼ਾਮਿਲ ਹੋ ਰਹੇ ਹਨ। |
فَسَبِّحْ بِحَمْدِ رَبِّكَ وَاسْتَغْفِرْهُ ۚ إِنَّهُ كَانَ تَوَّابًا (3) ਤਾਂ ਆਪਣੇ ਰੱਬ ਦੀ ਸਿਫ਼ਤ ਸਲਾਹ ਕਰੋ, ਉਸ ਦੀ ਪ੍ਰਸੰਸਾ ਦੇ ਨਾਲ ਅਤੇ ਉਸ ਤੋਂ ਮੁਆਫ਼ੀ ਮੰਗੋ। ਬੇਸ਼ੱਕ ਉਹ ਮੁਆਫ਼ ਕਰਨ ਵਾਲਾ ਹੈ। |