×

ਅਤੇ ਉਸ ਨੇ ਆਪਣੇ ਮਾਤਾ ਪਿਤਾ ਨੂੰ ਸਿੰਘਾਸਨ ਤੇ ਬਿਠਾਇਆ ਅਤੇ ਸਾਰੇ 12:100 Panjabi translation

Quran infoPanjabiSurah Yusuf ⮕ (12:100) ayat 100 in Panjabi

12:100 Surah Yusuf ayat 100 in Panjabi (البنجابية)

Quran with Panjabi translation - Surah Yusuf ayat 100 - يُوسُف - Page - Juz 13

﴿وَرَفَعَ أَبَوَيۡهِ عَلَى ٱلۡعَرۡشِ وَخَرُّواْ لَهُۥ سُجَّدٗاۖ وَقَالَ يَٰٓأَبَتِ هَٰذَا تَأۡوِيلُ رُءۡيَٰيَ مِن قَبۡلُ قَدۡ جَعَلَهَا رَبِّي حَقّٗاۖ وَقَدۡ أَحۡسَنَ بِيٓ إِذۡ أَخۡرَجَنِي مِنَ ٱلسِّجۡنِ وَجَآءَ بِكُم مِّنَ ٱلۡبَدۡوِ مِنۢ بَعۡدِ أَن نَّزَغَ ٱلشَّيۡطَٰنُ بَيۡنِي وَبَيۡنَ إِخۡوَتِيٓۚ إِنَّ رَبِّي لَطِيفٞ لِّمَا يَشَآءُۚ إِنَّهُۥ هُوَ ٱلۡعَلِيمُ ٱلۡحَكِيمُ ﴾
[يُوسُف: 100]

ਅਤੇ ਉਸ ਨੇ ਆਪਣੇ ਮਾਤਾ ਪਿਤਾ ਨੂੰ ਸਿੰਘਾਸਨ ਤੇ ਬਿਠਾਇਆ ਅਤੇ ਸਾਰੇ ਉਸ ਲਈ ਸਿਜਦੇ ਵਿਚ ਝੁੱਕ ਗਏ। ਅਤੇ ਯੂਸਫ ਨੇ ਕਿਹਾ ਕਿ ਹੇ ਅੱਬਾ ਜਾਨ! ਇਹ ਹੈ ਮੇਰੇ ਸੁਪਨੇ ਦਾ ਅਰਥ ਜਿਹੜਾ ਮੈਂ ਪਹਿਲਾਂ ਦੇਖਿਆ ਸੀ। ਮੇਰੇ ਰੱਬ ਨੇ ਉਸ ਨੂੰ ਸੱਚਾ ਕਰ ਦਿੱਤਾ ਹੈ। ਉਸ ਨੇ ਮੇਰੇ ਉੱਪਰ ਰਹਿਮਤ ਕੀਤੀ ਮੈਨੂੰ ਬੰਦੀਖਾਨੇ ਤੋਂ ਅਜ਼ਾਦ ਕਰਵਾਇਆ ਅਤੇ ਤੁਹਾਨੂੰ ਸਭ ਨੂੰ ਪਿੰਡ ਚੋਂ' ਏਥੇ ਲੈ ਆਇਆ। (ਉਹ ਵੀ) ਇਸ ਤੋਂ ਬਾਅਦ ਕਿ ਸ਼ੈਤਾਨ ਨੇ ਮੇਰੇ ਅਤੇ ਮੇਰੇ ਭਰਾਵਾਂ ਦੇ ਵਿਚ ਕਲੇਸ਼ ਪਾ ਦਿੱਤਾ ਸੀ। ਬੇਸ਼ੱਕ ਮੇਰਾ ਰੱਬ ਜੋ ਕੁਝ ਚਾਹੁੰਦਾ ਹੈ ਉਹ ਉਸ ਲਈ ਚੰਗੀ ਜੁਗਤੀ ਘੜ ਦਿੰਦਾ ਹੈ। ਉਹ ਜਾਣਨ ਵਾਲਾ ਬਿਬੇਕ ਵਾਲਾ ਹੈ।

❮ Previous Next ❯

ترجمة: ورفع أبويه على العرش وخروا له سجدا وقال ياأبت هذا تأويل رؤياي, باللغة البنجابية

﴿ورفع أبويه على العرش وخروا له سجدا وقال ياأبت هذا تأويل رؤياي﴾ [يُوسُف: 100]

Dr. Muhamad Habib, Bhai Harpreet Singh, Maulana Wahiduddin Khan
Ate usa ne apane mata pita nu sighasana te bitha'i'a ate sare usa la'i sijade vica jhuka ga'e. Ate yusapha ne kiha ki he aba jana! Iha hai mere supane da aratha jihara maim pahilam dekhi'a si. Mere raba ne usa nu saca kara dita hai. Usa ne mere upara rahimata kiti mainu badikhane tom azada karava'i'a ate tuhanu sabha nu pida com' ethe lai a'i'a. (Uha vi) isa tom ba'ada ki saitana ne mere ate mere bharavam de vica kalesa pa dita si. Besaka mera raba jo kujha cahuda hai uha usa la'i cagi jugati ghara dida hai. Uha janana vala bibeka vala hai
Dr. Muhamad Habib, Bhai Harpreet Singh, Maulana Wahiduddin Khan
Atē usa nē āpaṇē mātā pitā nū sighāsana tē biṭhā'i'ā atē sārē usa la'ī sijadē vica jhuka ga'ē. Atē yūsapha nē kihā ki hē abā jāna! Iha hai mērē supanē dā aratha jihaṛā maiṁ pahilāṁ dēkhi'ā sī. Mērē raba nē usa nū sacā kara ditā hai. Usa nē mērē upara rahimata kītī mainū badīkhānē tōṁ azāda karavā'i'ā atē tuhānū sabha nū piḍa cōṁ' ēthē lai ā'i'ā. (Uha vī) isa tōṁ bā'ada ki śaitāna nē mērē atē mērē bharāvāṁ dē vica kalēśa pā ditā sī. Bēśaka mērā raba jō kujha cāhudā hai uha usa la'ī cagī jugatī ghaṛa didā hai. Uha jāṇana vālā bibēka vālā hai
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek