×

ਜਿਹੜਾ ਬੰਦੇ ਚੰਗੇ ਰਾਹ ਉੱਤੇ ਚੱਲਦਾ ਹੈ ਤਾਂ ਉਹ ਆਪਣੇ ਲਈ ਹੀ 17:15 Panjabi translation

Quran infoPanjabiSurah Al-Isra’ ⮕ (17:15) ayat 15 in Panjabi

17:15 Surah Al-Isra’ ayat 15 in Panjabi (البنجابية)

Quran with Panjabi translation - Surah Al-Isra’ ayat 15 - الإسرَاء - Page - Juz 15

﴿مَّنِ ٱهۡتَدَىٰ فَإِنَّمَا يَهۡتَدِي لِنَفۡسِهِۦۖ وَمَن ضَلَّ فَإِنَّمَا يَضِلُّ عَلَيۡهَاۚ وَلَا تَزِرُ وَازِرَةٞ وِزۡرَ أُخۡرَىٰۗ وَمَا كُنَّا مُعَذِّبِينَ حَتَّىٰ نَبۡعَثَ رَسُولٗا ﴾
[الإسرَاء: 15]

ਜਿਹੜਾ ਬੰਦੇ ਚੰਗੇ ਰਾਹ ਉੱਤੇ ਚੱਲਦਾ ਹੈ ਤਾਂ ਉਹ ਆਪਣੇ ਲਈ ਹੀ ਚੱਲਦਾ ਹੈ ਅਤੇ ਜਿਹੜਾ ਬੰਦਾ ਗਲਤ ਰਾਹ ਅਪਣਾਉਂਦਾ ਹੈ ਉਹ ਖੁਦ ਆਪਣੇ ਨੁਕਸਾਨ ਲਈ ਜ਼ਿੰਮੇਵਾਰ ਹੁੰਦਾ ਹੈ। ਅਤੇ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ। ਅਤੇ ਅਸੀਂ ਕਦੇ ਉਦੋਂ ਤੱਕ ਸਜ਼ਾ ਨਹੀਂ ਦਿੰਦੇ ਜਦੋਂ ਤੱਕ ਅਸੀਂ ਕਿਸੇ ਰਸੂਲ ਨੂੰ ਨਾ ਭੇਜੀਏ।

❮ Previous Next ❯

ترجمة: من اهتدى فإنما يهتدي لنفسه ومن ضل فإنما يضل عليها ولا تزر, باللغة البنجابية

﴿من اهتدى فإنما يهتدي لنفسه ومن ضل فإنما يضل عليها ولا تزر﴾ [الإسرَاء: 15]

Dr. Muhamad Habib, Bhai Harpreet Singh, Maulana Wahiduddin Khan
Jihara bade cage raha ute calada hai tam uha apane la'i hi calada hai ate jihara bada galata raha apana'unda hai uha khuda apane nukasana la'i zimevara huda hai. Ate ko'i bhara cukana vala kise duje da bhara nahim cukega. Ate asim kade udom taka saza nahim dide jadom taka asim kise rasula nu na bheji'e
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek