×

ਅਤੇ ਇਸੇ ਤਰ੍ਹਾਂ ਹੀ ਅਸੀਂ ਉਨ੍ਹਾਂ ਨੂੰ ਜਗਾਇਆ ਤਾਂ ਕਿ ਉਹ ਆਪਿਸ 18:19 Panjabi translation

Quran infoPanjabiSurah Al-Kahf ⮕ (18:19) ayat 19 in Panjabi

18:19 Surah Al-Kahf ayat 19 in Panjabi (البنجابية)

Quran with Panjabi translation - Surah Al-Kahf ayat 19 - الكَهف - Page - Juz 15

﴿وَكَذَٰلِكَ بَعَثۡنَٰهُمۡ لِيَتَسَآءَلُواْ بَيۡنَهُمۡۚ قَالَ قَآئِلٞ مِّنۡهُمۡ كَمۡ لَبِثۡتُمۡۖ قَالُواْ لَبِثۡنَا يَوۡمًا أَوۡ بَعۡضَ يَوۡمٖۚ قَالُواْ رَبُّكُمۡ أَعۡلَمُ بِمَا لَبِثۡتُمۡ فَٱبۡعَثُوٓاْ أَحَدَكُم بِوَرِقِكُمۡ هَٰذِهِۦٓ إِلَى ٱلۡمَدِينَةِ فَلۡيَنظُرۡ أَيُّهَآ أَزۡكَىٰ طَعَامٗا فَلۡيَأۡتِكُم بِرِزۡقٖ مِّنۡهُ وَلۡيَتَلَطَّفۡ وَلَا يُشۡعِرَنَّ بِكُمۡ أَحَدًا ﴾
[الكَهف: 19]

ਅਤੇ ਇਸੇ ਤਰ੍ਹਾਂ ਹੀ ਅਸੀਂ ਉਨ੍ਹਾਂ ਨੂੰ ਜਗਾਇਆ ਤਾਂ ਕਿ ਉਹ ਆਪਿਸ ਵਿਚ ਪੁੱਛ ਗਿੱਛ ਕਰਨ। ਉਨ੍ਹਾਂ ਵਿਚੋਂ ਇੱਕ ਕਹਿਣ ਵਾਲੇ ਨੇ ਕਿਹਾ, ਕਿ ਤੁਸੀਂ' ਕਿੰਨੀ ਦੇਰ ਇਥੇ ਰੁਕੇ। ਉਨ੍ਹਾਂ ਨੇ ਕਿਹਾ ਕਿ ਅਸੀ' ਦਿਨ ਜਾਂ ਇੱਕ ਦਿਨ ਤੋਂ ਘੱਟ ਰੁਕੇ ਹੋਵਾਂਗੇ। ਉਹ ਕਹਿਣ ਲੱਗੇ ਕਿ ਅੱਲਾਹ ਹੀ ਬੇਹਤਰ ਜਾਣਦਾ ਹੈ, ਕਿ ਤੁਸੀਂ ਕਿੰਨੀ ਵੇਰ ਇੱਥੇ ਰਹੇ। ਇਸ ਲਈ ਆਪਣੇ ਲੋਕਾਂ ਵਿਚੋਂ ਕਿਸੇ ਨੂੰ ਵੀ ਇਹ ਚਾਂਦੀ ਦਾ ਸਿੱਕਾ ਦੇ ਕੇ ਸ਼ਹਿਰ ਭੇਜੋ, ਤਾਂ ਕਿ ਉਹ ਵੇਖਣ ਕਿ ਪਵਿੱਤਰ ਭੋਜਨ ਕਿੱਥੋਂ ਮਿਲਦਾ ਹੈ ਅਤੇ ਤੁਹਾਡੇ ਲਈ ਉਸ ਵਿਚੋਂ ਕੁਝ ਭੋਜਨ ਲਿਆਉਣ। ਅਤੇ ਉਹ ਸਾਵਧਾਨੀ ਨਾਲ ਜਾਣ ਅਤੇ ਕਿਸੇ ਨੂੰ ਵੀ ਤੁਹਾਡੀ ਖ਼ਬਰ ਨਾ ਹੋਣ ਦੇਣ।

❮ Previous Next ❯

ترجمة: وكذلك بعثناهم ليتساءلوا بينهم قال قائل منهم كم لبثتم قالوا لبثنا يوما, باللغة البنجابية

﴿وكذلك بعثناهم ليتساءلوا بينهم قال قائل منهم كم لبثتم قالوا لبثنا يوما﴾ [الكَهف: 19]

Dr. Muhamad Habib, Bhai Harpreet Singh, Maulana Wahiduddin Khan
Ate ise tar'ham hi asim unham nu jaga'i'a tam ki uha apisa vica pucha gicha karana. Unham vicom ika kahina vale ne kiha, ki tusim' kini dera ithe ruke. Unham ne kiha ki asi' dina jam ika dina tom ghata ruke hovange. Uha kahina lage ki alaha hi behatara janada hai, ki tusim kini vera ithe rahe. Isa la'i apane lokam vicom kise nu vi iha candi da sika de ke sahira bhejo, tam ki uha vekhana ki pavitara bhojana kithom milada hai ate tuhade la'i usa vicom kujha bhojana li'a'una. Ate uha savadhani nala jana ate kise nu vi tuhadi khabara na hona dena
Dr. Muhamad Habib, Bhai Harpreet Singh, Maulana Wahiduddin Khan
Atē isē tar'hāṁ hī asīṁ unhāṁ nū jagā'i'ā tāṁ ki uha āpisa vica pucha gicha karana. Unhāṁ vicōṁ ika kahiṇa vālē nē kihā, ki tusīṁ' kinī dēra ithē rukē. Unhāṁ nē kihā ki asī' dina jāṁ ika dina tōṁ ghaṭa rukē hōvāṅgē. Uha kahiṇa lagē ki alāha hī bēhatara jāṇadā hai, ki tusīṁ kinī vēra ithē rahē. Isa la'ī āpaṇē lōkāṁ vicōṁ kisē nū vī iha cāndī dā sikā dē kē śahira bhējō, tāṁ ki uha vēkhaṇa ki pavitara bhōjana kithōṁ miladā hai atē tuhāḍē la'ī usa vicōṁ kujha bhōjana li'ā'uṇa. Atē uha sāvadhānī nāla jāṇa atē kisē nū vī tuhāḍī ḵẖabara nā hōṇa dēṇa
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek