×

ਅਤੇ ਜਿਹੜੇ ਲੋਕ ਗਿਆਨ ਨਹੀਂ ਰੱਖਦੇ ਉਨ੍ਹਾਂ ਨੇ ਕਿਹਾ ਅੱਲਾਹ ਸਾਡੇ ਨਾਲ 2:118 Panjabi translation

Quran infoPanjabiSurah Al-Baqarah ⮕ (2:118) ayat 118 in Panjabi

2:118 Surah Al-Baqarah ayat 118 in Panjabi (البنجابية)

Quran with Panjabi translation - Surah Al-Baqarah ayat 118 - البَقَرَة - Page - Juz 1

﴿وَقَالَ ٱلَّذِينَ لَا يَعۡلَمُونَ لَوۡلَا يُكَلِّمُنَا ٱللَّهُ أَوۡ تَأۡتِينَآ ءَايَةٞۗ كَذَٰلِكَ قَالَ ٱلَّذِينَ مِن قَبۡلِهِم مِّثۡلَ قَوۡلِهِمۡۘ تَشَٰبَهَتۡ قُلُوبُهُمۡۗ قَدۡ بَيَّنَّا ٱلۡأٓيَٰتِ لِقَوۡمٖ يُوقِنُونَ ﴾
[البَقَرَة: 118]

ਅਤੇ ਜਿਹੜੇ ਲੋਕ ਗਿਆਨ ਨਹੀਂ ਰੱਖਦੇ ਉਨ੍ਹਾਂ ਨੇ ਕਿਹਾ ਅੱਲਾਹ ਸਾਡੇ ਨਾਲ ਕਿਉਂ' ਨਹੀ ਗੱਲ ਕਰਦਾ ਜਾਂ ਸਾਡੇ ਪਾਸ ਕੋਈ ਨਿਸ਼ਾਨੀ ਕਿਉਂ ਨਹੀਂ ਆਉਂਦੀ। ਇਸ ਤਰ੍ਹਾਂ ਉਨ੍ਹਾਂ ਤੋਂ ਪਹਿਲਾਂ ਦੇ ਲੋਕ ਵੀ ਇਨ੍ਹਾਂ ਵਰਗੀ ਹੀ ਗੱਲ ਕਹਿ ਚੁੱਕੇ ਹਨ, ਉਨ੍ਹਾਂ ਸਾਰਿਆਂ ਦੇ ਦਿਲ ਇੱਕੋ ਜਿਹੇ ਹਨ, ਅਸੀਂ ਨਿਸ਼ਾਨੀਆਂ ਸਪੱਸ਼ਟ ਕਰ ਦਿੱਤੀਆਂ ਹਨ ਉਨ੍ਹਾਂ ਲੋਕਾਂ ਦੇ ਲਈ ਜਿਹੜੇ ਵਿਸ਼ਵਾਸ਼ ਕਰਨ ਵਾਲੇ ਹਨ

❮ Previous Next ❯

ترجمة: وقال الذين لا يعلمون لولا يكلمنا الله أو تأتينا آية كذلك قال, باللغة البنجابية

﴿وقال الذين لا يعلمون لولا يكلمنا الله أو تأتينا آية كذلك قال﴾ [البَقَرَة: 118]

Dr. Muhamad Habib, Bhai Harpreet Singh, Maulana Wahiduddin Khan
Ate jihare loka gi'ana nahim rakhade unham ne kiha alaha sade nala ki'um' nahi gala karada jam sade pasa ko'i nisani ki'um nahim a'undi. Isa tar'ham unham tom pahilam de loka vi inham varagi hi gala kahi cuke hana, unham sari'am de dila iko jihe hana, asim nisani'am sapasata kara diti'am hana unham lokam de la'i jihare visavasa karana vale hana
Dr. Muhamad Habib, Bhai Harpreet Singh, Maulana Wahiduddin Khan
Atē jihaṛē lōka gi'āna nahīṁ rakhadē unhāṁ nē kihā alāha sāḍē nāla ki'uṁ' nahī gala karadā jāṁ sāḍē pāsa kō'ī niśānī ki'uṁ nahīṁ ā'undī. Isa tar'hāṁ unhāṁ tōṁ pahilāṁ dē lōka vī inhāṁ varagī hī gala kahi cukē hana, unhāṁ sāri'āṁ dē dila ikō jihē hana, asīṁ niśānī'āṁ sapaśaṭa kara ditī'āṁ hana unhāṁ lōkāṁ dē la'ī jihaṛē viśavāśa karana vālē hana
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek