×

ਜੇਕਰ ਤੁਹਾਡੇ ਸਾਹਮਣੇ ਕੋਈ ਚੰਗੀ ਹਾਲਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਫੁੱਖ 3:120 Panjabi translation

Quran infoPanjabiSurah al-‘Imran ⮕ (3:120) ayat 120 in Panjabi

3:120 Surah al-‘Imran ayat 120 in Panjabi (البنجابية)

Quran with Panjabi translation - Surah al-‘Imran ayat 120 - آل عِمران - Page - Juz 4

﴿إِن تَمۡسَسۡكُمۡ حَسَنَةٞ تَسُؤۡهُمۡ وَإِن تُصِبۡكُمۡ سَيِّئَةٞ يَفۡرَحُواْ بِهَاۖ وَإِن تَصۡبِرُواْ وَتَتَّقُواْ لَا يَضُرُّكُمۡ كَيۡدُهُمۡ شَيۡـًٔاۗ إِنَّ ٱللَّهَ بِمَا يَعۡمَلُونَ مُحِيطٞ ﴾
[آل عِمران: 120]

ਜੇਕਰ ਤੁਹਾਡੇ ਸਾਹਮਣੇ ਕੋਈ ਚੰਗੀ ਹਾਲਤ ਆਉਂਦੀ ਹੈ ਤਾਂ ਉਨ੍ਹਾਂ ਨੂੰ ਫੁੱਖ ਹੁੰਦਾ ਹੈ ਅਤੇ ਜੇਕਰ ਤੁਸੀਂ ਕਿਸੇ ਬਿਪਤਾ ਵਿਚ ਹੁੰਦੇ ਹੋ ਤਾਂ ਉਹ ਖੁਸ਼ ਹੁੰਦੇ ਹਨ। ਜੇਕਰ ਤੁਸੀਂ ਧੀਰਜ ਰੱਖੋਂ ਅਤੇ ਅੱਲਾਹ ਤੋਂ ਡਰੋਂ ਤਾਂ ਉਨ੍ਹਾਂ ਦੀ ਕੋਈ ਵੀ ਚਾਲ ਤੁਹਾਡਾ ਨੁਕਸਾਨ ਨਹੀਂ ਕਰ ਸਕੇਗੀ। ਜੋ ਕੁਝ ਉਹ ਕਰ ਰਹੇ ਹਨ ਉਹ ਸਭ ਅੱਲਾਹ ਦੇ ਵੱਸ ਵਿਚ ਹੈ।

❮ Previous Next ❯

ترجمة: إن تمسسكم حسنة تسؤهم وإن تصبكم سيئة يفرحوا بها وإن تصبروا وتتقوا, باللغة البنجابية

﴿إن تمسسكم حسنة تسؤهم وإن تصبكم سيئة يفرحوا بها وإن تصبروا وتتقوا﴾ [آل عِمران: 120]

Dr. Muhamad Habib, Bhai Harpreet Singh, Maulana Wahiduddin Khan
Jekara tuhade sahamane ko'i cagi halata a'undi hai tam unham nu phukha huda hai ate jekara tusim kise bipata vica hude ho tam uha khusa hude hana. Jekara tusim dhiraja rakhom ate alaha tom darom tam unham di ko'i vi cala tuhada nukasana nahim kara sakegi. Jo kujha uha kara rahe hana uha sabha alaha de vasa vica hai
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek