×

ਅਤੇ ਅਸੀਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਗੱਲਾਂ ਵਿਚ ਤਾਕਤ ਬਖਸ਼ੀ ਸੀ ਜਿਹੜੀ 46:26 Panjabi translation

Quran infoPanjabiSurah Al-Ahqaf ⮕ (46:26) ayat 26 in Panjabi

46:26 Surah Al-Ahqaf ayat 26 in Panjabi (البنجابية)

Quran with Panjabi translation - Surah Al-Ahqaf ayat 26 - الأحقَاف - Page - Juz 26

﴿وَلَقَدۡ مَكَّنَّٰهُمۡ فِيمَآ إِن مَّكَّنَّٰكُمۡ فِيهِ وَجَعَلۡنَا لَهُمۡ سَمۡعٗا وَأَبۡصَٰرٗا وَأَفۡـِٔدَةٗ فَمَآ أَغۡنَىٰ عَنۡهُمۡ سَمۡعُهُمۡ وَلَآ أَبۡصَٰرُهُمۡ وَلَآ أَفۡـِٔدَتُهُم مِّن شَيۡءٍ إِذۡ كَانُواْ يَجۡحَدُونَ بِـَٔايَٰتِ ٱللَّهِ وَحَاقَ بِهِم مَّا كَانُواْ بِهِۦ يَسۡتَهۡزِءُونَ ﴾
[الأحقَاف: 26]

ਅਤੇ ਅਸੀਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਗੱਲਾਂ ਵਿਚ ਤਾਕਤ ਬਖਸ਼ੀ ਸੀ ਜਿਹੜੀ ਤੁਹਾਨੂੰ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਕੰਨ, ਅੱਖਾਂ ਅਤੇ ਦਿਲ ਦਿੱਤੇ ਪਰੰਤੂ ਉਹ ਕੰਨ, ਅੱਖਾਂ ਅਤੇ ਦਿਲ ਉਨ੍ਹਾਂ ਦੇ ਕੂਝ ਵੀ ਕੰਮ ਨਹੀਂ ਆਏ। ਕਿਉਂਕਿ ਉਹ ਅੱਲਾਹ ਦੀਆਂ ਆਇਤਾਂ ਤੋਂ ਇਨਕਾਰ ਕਰਦੇ ਸਨ ਅਤੇ ਉਨ੍ਹਾਂ ਨੂੰ ਉਸ ਚੀਜ਼ ਨੇ ਘੇਰ ਲਿਆ, ਜਿਸ ਦਾ ਉਹ ਮਜ਼ਾਕ ਉਡਾਉਂਦੇ ਸਨ।

❮ Previous Next ❯

ترجمة: ولقد مكناهم فيما إن مكناكم فيه وجعلنا لهم سمعا وأبصارا وأفئدة فما, باللغة البنجابية

﴿ولقد مكناهم فيما إن مكناكم فيه وجعلنا لهم سمعا وأبصارا وأفئدة فما﴾ [الأحقَاف: 26]

Dr. Muhamad Habib, Bhai Harpreet Singh, Maulana Wahiduddin Khan
Ate asim unham lokam nu unham galam vica takata bakhasi si jihari tuhanu nahim diti ate unham nu kana, akham ate dila dite paratu uha kana, akham ate dila unham de kujha vi kama nahim a'e. Ki'unki uha alaha di'am a'itam tom inakara karade sana ate unham nu usa ciza ne ghera li'a, jisa da uha mazaka uda'unde sana
Dr. Muhamad Habib, Bhai Harpreet Singh, Maulana Wahiduddin Khan
Atē asīṁ unhāṁ lōkāṁ nū unhāṁ galāṁ vica tākata bakhaśī sī jihaṛī tuhānū nahīṁ ditī atē unhāṁ nū kana, akhāṁ atē dila ditē paratū uha kana, akhāṁ atē dila unhāṁ dē kūjha vī kama nahīṁ ā'ē. Ki'uṅki uha alāha dī'āṁ ā'itāṁ tōṁ inakāra karadē sana atē unhāṁ nū usa cīza nē ghēra li'ā, jisa dā uha mazāka uḍā'undē sana
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek