×

ਅਤੇ ਅਸੀਂ ਉਸ ਕਿਤਾਬ (ਤੌਰੇਤ) ਵਿਚ ਉਨ੍ਹਾਂ ਲਈ ਲਿਖ ਦਿੱਤਾ ਹੈ ਕਿ 5:45 Panjabi translation

Quran infoPanjabiSurah Al-Ma’idah ⮕ (5:45) ayat 45 in Panjabi

5:45 Surah Al-Ma’idah ayat 45 in Panjabi (البنجابية)

Quran with Panjabi translation - Surah Al-Ma’idah ayat 45 - المَائدة - Page - Juz 6

﴿وَكَتَبۡنَا عَلَيۡهِمۡ فِيهَآ أَنَّ ٱلنَّفۡسَ بِٱلنَّفۡسِ وَٱلۡعَيۡنَ بِٱلۡعَيۡنِ وَٱلۡأَنفَ بِٱلۡأَنفِ وَٱلۡأُذُنَ بِٱلۡأُذُنِ وَٱلسِّنَّ بِٱلسِّنِّ وَٱلۡجُرُوحَ قِصَاصٞۚ فَمَن تَصَدَّقَ بِهِۦ فَهُوَ كَفَّارَةٞ لَّهُۥۚ وَمَن لَّمۡ يَحۡكُم بِمَآ أَنزَلَ ٱللَّهُ فَأُوْلَٰٓئِكَ هُمُ ٱلظَّٰلِمُونَ ﴾
[المَائدة: 45]

ਅਤੇ ਅਸੀਂ ਉਸ ਕਿਤਾਬ (ਤੌਰੇਤ) ਵਿਚ ਉਨ੍ਹਾਂ ਲਈ ਲਿਖ ਦਿੱਤਾ ਹੈ ਕਿ ਜਾਨ ਦੇ ਬਦਲੇ ਜਾਨ ਅਤੇ ਅੱਖ ਦੇ ਬਦਲੇ ਅੱਖ, ਨੱਕ ਦੇ ਬਦਲੇ ਨੱਕ, ਕੰਨ ਦੇ ਬਦਲੇ ਕੰਨ, ਦੰਦ ਦੇ ਬਦਲੇ ਦੰਦ ਅਤੇ ਜਖ਼ਮ ਦਾ ਬਦਲਾ ਉਸ ਦੇ ਬਰਾਬਰ (ਜਖ਼ਮ)। ਫਿਰ ਜਿਸ ਨੇ ਉਸ ਨੂੰ ਮੁਆਫ਼ ਕਰ ਦਿੱਤਾ ਤਾਂ ਉਹ ਉਸਦੇ ਲਈ ਕੱਫਾਰਾ (ਭਾਵ ਰੱਬ ਦੇ ਦਰਬਾਰ ਵਿਚ ਉਸ ਦੇ ਆਪਣੇ ਗ਼ੁਨਾਹ ਵੀ ਇੰਝ ਮੁਆਫ਼ ਕੀਤੇ ਜਾਣਗੇ) ਹੈ। ਅਤੇ ਜਿਹੜਾ ਵਿਅਕਤੀ ਉਸ ਦੇ ਆਦੇਸ਼ ਅਨੁਸਾਰ ਫੈਸਲਾ ਨਾ ਕਰੇ ਜਿਹੜਾ ਅੱਲਾਹ ਨੇ ਉਤਾਰਿਆ ਹੈ ਤਾਂ ਉਹ ਅੱਤਿਆਚਾਰੀ ਹੈ।

❮ Previous Next ❯

ترجمة: وكتبنا عليهم فيها أن النفس بالنفس والعين بالعين والأنف بالأنف والأذن بالأذن, باللغة البنجابية

﴿وكتبنا عليهم فيها أن النفس بالنفس والعين بالعين والأنف بالأنف والأذن بالأذن﴾ [المَائدة: 45]

Dr. Muhamad Habib, Bhai Harpreet Singh, Maulana Wahiduddin Khan
Ate asim usa kitaba (taureta) vica unham la'i likha dita hai ki jana de badale jana ate akha de badale akha, naka de badale naka, kana de badale kana, dada de badale dada ate jakhama da badala usa de barabara (jakhama). Phira jisa ne usa nu mu'afa kara dita tam uha usade la'i kaphara (bhava raba de darabara vica usa de apane gunaha vi ijha mu'afa kite janage) hai. Ate jihara vi'akati usa de adesa anusara phaisala na kare jihara alaha ne utari'a hai tam uha ati'acari hai
Dr. Muhamad Habib, Bhai Harpreet Singh, Maulana Wahiduddin Khan
Atē asīṁ usa kitāba (taurēta) vica unhāṁ la'ī likha ditā hai ki jāna dē badalē jāna atē akha dē badalē akha, naka dē badalē naka, kana dē badalē kana, dada dē badalē dada atē jaḵẖama dā badalā usa dē barābara (jaḵẖama). Phira jisa nē usa nū mu'āfa kara ditā tāṁ uha usadē la'ī kaphārā (bhāva raba dē darabāra vica usa dē āpaṇē ġunāha vī ijha mu'āfa kītē jāṇagē) hai. Atē jihaṛā vi'akatī usa dē ādēśa anusāra phaisalā nā karē jihaṛā alāha nē utāri'ā hai tāṁ uha ati'ācārī hai
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek