×

ਅਤੇ ਜਿਸ ਦਿਨ ਅੱਲਾਹ ਉਨ੍ਹਾਂ ਸਾਰਿਆਂ ਨੂੰ ਇਕੱਠਾ ਕਰੇਗਾ, ਹੇ ਜਿੰਨਾਂ ਦੇ 6:128 Panjabi translation

Quran infoPanjabiSurah Al-An‘am ⮕ (6:128) ayat 128 in Panjabi

6:128 Surah Al-An‘am ayat 128 in Panjabi (البنجابية)

Quran with Panjabi translation - Surah Al-An‘am ayat 128 - الأنعَام - Page - Juz 8

﴿وَيَوۡمَ يَحۡشُرُهُمۡ جَمِيعٗا يَٰمَعۡشَرَ ٱلۡجِنِّ قَدِ ٱسۡتَكۡثَرۡتُم مِّنَ ٱلۡإِنسِۖ وَقَالَ أَوۡلِيَآؤُهُم مِّنَ ٱلۡإِنسِ رَبَّنَا ٱسۡتَمۡتَعَ بَعۡضُنَا بِبَعۡضٖ وَبَلَغۡنَآ أَجَلَنَا ٱلَّذِيٓ أَجَّلۡتَ لَنَاۚ قَالَ ٱلنَّارُ مَثۡوَىٰكُمۡ خَٰلِدِينَ فِيهَآ إِلَّا مَا شَآءَ ٱللَّهُۚ إِنَّ رَبَّكَ حَكِيمٌ عَلِيمٞ ﴾
[الأنعَام: 128]

ਅਤੇ ਜਿਸ ਦਿਨ ਅੱਲਾਹ ਉਨ੍ਹਾਂ ਸਾਰਿਆਂ ਨੂੰ ਇਕੱਠਾ ਕਰੇਗਾ, ਹੇ ਜਿੰਨਾਂ ਦੇ ਝੁੰਡੋ! ਤੁਸੀਂ ਮਨੁੱਖਾਂ ਵਿੱਚੋਂ ਬਹੁਤ ਲੈ ਲਏ। ਅਤੇ ਮਨੁੱਖਾਂ ਵਿਚੋਂ ਉਨ੍ਹਾਂ ਦੇ ਸਾਥੀ ਕਹਿਣਗੇ ਕਿ ਹੇ ਸਾਡੇ ਪਾਲਣਹਾਰ! ਅਸੀਂ ਇੱਕ ਦੂਜੇ ਨੂੰ ਵਰਤਿਆ ਅਤੇ ਅਸੀਂ ਪਹੁੰਚ ਗਏ ਆਪਣੇ ਉਸ ਵਾਅਦੇ ਤੇ ਜਿਹੜਾ ਤੂੰ ਸਾਡੇ ਲਈ ਨੀਯਤ ਕੀਤਾ ਸੀ। ਅੱਲਾਹ ਆਖੇਗਾ, ਕਿ ਹੁਣ ਤੁਹਾਡਾ ਟਿਕਾਣਾ ਅੱਗ ਹੈ। ਤੁਸੀਂ ਸਦਾ ਹੀ ਇਸ ਅੱਗ ਵਿਚ ਰਹੋਗੇ, ਪਰ ਜੇ ਅੱਲਾਹ ਚਾਹੇ। ਬੇਸ਼ੱਕ ਅੱਲਾਹ ਤੁਹਾਡਾ ਰੱਬ, ਬਿਬੇਕਸ਼ੀਲ ਅਤੇ ਗਿਆਨ ਵਾਲਾ ਹੈ।

❮ Previous Next ❯

ترجمة: ويوم يحشرهم جميعا يامعشر الجن قد استكثرتم من الإنس وقال أولياؤهم من, باللغة البنجابية

﴿ويوم يحشرهم جميعا يامعشر الجن قد استكثرتم من الإنس وقال أولياؤهم من﴾ [الأنعَام: 128]

Dr. Muhamad Habib, Bhai Harpreet Singh, Maulana Wahiduddin Khan
Ate jisa dina alaha unham sari'am nu ikatha karega, he jinam de jhudo! Tusim manukham vicom bahuta lai la'e. Ate manukham vicom unham de sathi kahinage ki he sade palanahara! Asim ika duje nu varati'a ate asim pahuca ga'e apane usa va'ade te jihara tu sade la'i niyata kita si. Alaha akhega, ki huna tuhada tikana aga hai. Tusim sada hi isa aga vica rahoge, para je alaha cahe. Besaka alaha tuhada raba, bibekasila ate gi'ana vala hai
Dr. Muhamad Habib, Bhai Harpreet Singh, Maulana Wahiduddin Khan
Atē jisa dina alāha unhāṁ sāri'āṁ nū ikaṭhā karēgā, hē jināṁ dē jhuḍō! Tusīṁ manukhāṁ vicōṁ bahuta lai la'ē. Atē manukhāṁ vicōṁ unhāṁ dē sāthī kahiṇagē ki hē sāḍē pālaṇahāra! Asīṁ ika dūjē nū varati'ā atē asīṁ pahuca ga'ē āpaṇē usa vā'adē tē jihaṛā tū sāḍē la'ī nīyata kītā sī. Alāha ākhēgā, ki huṇa tuhāḍā ṭikāṇā aga hai. Tusīṁ sadā hī isa aga vica rahōgē, para jē alāha cāhē. Bēśaka alāha tuhāḍā raba, bibēkaśīla atē gi'āna vālā hai
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek