×

ਹੇ ਜਿੰਨੇਂ ਅਤੇ ਇਨਸਾਨਾਂ ਦੇ ਝੁੰਡੋ! ਕੀ ਤੁਹਾਡੇ ਕੋਲ ਤੁਹਾਡੇ ਵਿਚੋਂ ਹੀ 6:130 Panjabi translation

Quran infoPanjabiSurah Al-An‘am ⮕ (6:130) ayat 130 in Panjabi

6:130 Surah Al-An‘am ayat 130 in Panjabi (البنجابية)

Quran with Panjabi translation - Surah Al-An‘am ayat 130 - الأنعَام - Page - Juz 8

﴿يَٰمَعۡشَرَ ٱلۡجِنِّ وَٱلۡإِنسِ أَلَمۡ يَأۡتِكُمۡ رُسُلٞ مِّنكُمۡ يَقُصُّونَ عَلَيۡكُمۡ ءَايَٰتِي وَيُنذِرُونَكُمۡ لِقَآءَ يَوۡمِكُمۡ هَٰذَاۚ قَالُواْ شَهِدۡنَا عَلَىٰٓ أَنفُسِنَاۖ وَغَرَّتۡهُمُ ٱلۡحَيَوٰةُ ٱلدُّنۡيَا وَشَهِدُواْ عَلَىٰٓ أَنفُسِهِمۡ أَنَّهُمۡ كَانُواْ كَٰفِرِينَ ﴾
[الأنعَام: 130]

ਹੇ ਜਿੰਨੇਂ ਅਤੇ ਇਨਸਾਨਾਂ ਦੇ ਝੁੰਡੋ! ਕੀ ਤੁਹਾਡੇ ਕੋਲ ਤੁਹਾਡੇ ਵਿਚੋਂ ਹੀ ਪੈਗੰਬਰ ਨਹੀਂ ਆਏ ਜਿਹੜੇ ਤੁਹਾਨੂੰ ਮੇਰੀਆਂ ਆਇਤਾਂ ਸੁਣਾਉਂਦੇ ਸੀ ਅਤੇ ਤੁਹਾਨੂੰ ਉਸ ਦਿਨ ਦੇ ਆਉਣ ਤੋਂ ਡਰਾਉਂਦੇ ਸੀ। ਉਹ ਕਹਿਣਗੇ ਕਿ ਅਸੀਂ ਖੁਦ ਆਪਣੇ ਵਿਰੁੱਧ ਗਵਾਹ ਹਾਂ। ਅਤੇ ਉਨ੍ਹਾਂ ਨੂੰ ਸੰਸਾਰੀ ਜੀਵਨ ਨੇ ਧੋਖੇ ਵਿਚ ਪਾ ਰੱਖਿਆ। ਅਤੇ ਉਹ ਆਪਣੇ ਹੀ ਵਿਰੁੱਧ ਖ਼ੂਦ ਗਵਾਹੀ ਦੇਣਗੇ ਕਿ ਅਸੀਂ ਇਨਕਾਰੀ ਸੀ।

❮ Previous Next ❯

ترجمة: يامعشر الجن والإنس ألم يأتكم رسل منكم يقصون عليكم آياتي وينذرونكم لقاء, باللغة البنجابية

﴿يامعشر الجن والإنس ألم يأتكم رسل منكم يقصون عليكم آياتي وينذرونكم لقاء﴾ [الأنعَام: 130]

Dr. Muhamad Habib, Bhai Harpreet Singh, Maulana Wahiduddin Khan
Hē jinēṁ atē inasānāṁ dē jhuḍō! Kī tuhāḍē kōla tuhāḍē vicōṁ hī paigabara nahīṁ ā'ē jihaṛē tuhānū mērī'āṁ ā'itāṁ suṇā'undē sī atē tuhānū usa dina dē ā'uṇa tōṁ ḍarā'undē sī. Uha kahiṇagē ki asīṁ khuda āpaṇē virudha gavāha hāṁ. Atē unhāṁ nū sasārī jīvana nē dhōkhē vica pā rakhi'ā. Atē uha āpaṇē hī virudha ḵẖūda gavāhī dēṇagē ki asīṁ inakārī sī
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek