×

ਅਤੇ ਯਹੂਦੀਆਂ ਲਈ ਅਸੀਂ ਸਾਰੇ ਨਹੂੰਆਂ ਵਾਲੇ ਜਾਨਵਰ ਹਰਾਮ ਕੀਤੇ ਸੀ। ਗਾਂ 6:146 Panjabi translation

Quran infoPanjabiSurah Al-An‘am ⮕ (6:146) ayat 146 in Panjabi

6:146 Surah Al-An‘am ayat 146 in Panjabi (البنجابية)

Quran with Panjabi translation - Surah Al-An‘am ayat 146 - الأنعَام - Page - Juz 8

﴿وَعَلَى ٱلَّذِينَ هَادُواْ حَرَّمۡنَا كُلَّ ذِي ظُفُرٖۖ وَمِنَ ٱلۡبَقَرِ وَٱلۡغَنَمِ حَرَّمۡنَا عَلَيۡهِمۡ شُحُومَهُمَآ إِلَّا مَا حَمَلَتۡ ظُهُورُهُمَآ أَوِ ٱلۡحَوَايَآ أَوۡ مَا ٱخۡتَلَطَ بِعَظۡمٖۚ ذَٰلِكَ جَزَيۡنَٰهُم بِبَغۡيِهِمۡۖ وَإِنَّا لَصَٰدِقُونَ ﴾
[الأنعَام: 146]

ਅਤੇ ਯਹੂਦੀਆਂ ਲਈ ਅਸੀਂ ਸਾਰੇ ਨਹੂੰਆਂ ਵਾਲੇ ਜਾਨਵਰ ਹਰਾਮ ਕੀਤੇ ਸੀ। ਗਾਂ ਅਤੇ ਬੱਕਰੀ ਦੀ ਚਰਬੀ ਵੀ ਹਰਾਮ ਕੀਤੀ ਸੀ ਸਿਵਾਏ ਇਸ ਦੇ ਜਿਹੜੀ ਉਨ੍ਹਾਂ ਦੀ ਪਿੱਠ ਜਾਂ ਅੰਤੜੀਆਂ ਨਾਲ ਲੱਗੀ' ਹੋਵੇ ਜਾਂ ਕਿਸੇ ਹੱਡੀ ਵਿਚ ਮਿਲੀ ਹੋਵੇ। ਇਹ ਦੰਡ ਦਿੱਤਾ ਸੀ ਅਸੀਂ' ਉਨ੍ਹਾਂ ਨੂੰ ਉਨ੍ਹਾਂ ਦੇ ਵਿਧਰੋਹੀ ਹੋਣ ਤੇ ਅਤੇ ਯਕੀਨਨ ਅਸੀਂ ਸੱਚੇ ਹਾਂ।

❮ Previous Next ❯

ترجمة: وعلى الذين هادوا حرمنا كل ذي ظفر ومن البقر والغنم حرمنا عليهم, باللغة البنجابية

﴿وعلى الذين هادوا حرمنا كل ذي ظفر ومن البقر والغنم حرمنا عليهم﴾ [الأنعَام: 146]

Dr. Muhamad Habib, Bhai Harpreet Singh, Maulana Wahiduddin Khan
Ate yahudi'am la'i asim sare nahu'am vale janavara harama kite si. Gam ate bakari di carabi vi harama kiti si siva'e isa de jihari unham di pitha jam atari'am nala lagi' hove jam kise hadi vica mili hove. Iha dada dita si asim' unham nu unham de vidharohi hona te ate yakinana asim sace ham
Dr. Muhamad Habib, Bhai Harpreet Singh, Maulana Wahiduddin Khan
Atē yahūdī'āṁ la'ī asīṁ sārē nahū'āṁ vālē jānavara harāma kītē sī. Gāṁ atē bakarī dī carabī vī harāma kītī sī sivā'ē isa dē jihaṛī unhāṁ dī piṭha jāṁ ataṛī'āṁ nāla lagī' hōvē jāṁ kisē haḍī vica milī hōvē. Iha daḍa ditā sī asīṁ' unhāṁ nū unhāṁ dē vidharōhī hōṇa tē atē yakīnana asīṁ sacē hāṁ
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek