×

ਅਤੇ ਉਹ ਅੱਲਾਹ ਹੀ ਹੈ, ਜਿਹੜਾ ਹਵਾਵਾਂ ਨੂੰ ਆਪਣੀ ਕਿਰਪਾ ਨਾਲ ਅੱਗੇ 7:57 Panjabi translation

Quran infoPanjabiSurah Al-A‘raf ⮕ (7:57) ayat 57 in Panjabi

7:57 Surah Al-A‘raf ayat 57 in Panjabi (البنجابية)

Quran with Panjabi translation - Surah Al-A‘raf ayat 57 - الأعرَاف - Page - Juz 8

﴿وَهُوَ ٱلَّذِي يُرۡسِلُ ٱلرِّيَٰحَ بُشۡرَۢا بَيۡنَ يَدَيۡ رَحۡمَتِهِۦۖ حَتَّىٰٓ إِذَآ أَقَلَّتۡ سَحَابٗا ثِقَالٗا سُقۡنَٰهُ لِبَلَدٖ مَّيِّتٖ فَأَنزَلۡنَا بِهِ ٱلۡمَآءَ فَأَخۡرَجۡنَا بِهِۦ مِن كُلِّ ٱلثَّمَرَٰتِۚ كَذَٰلِكَ نُخۡرِجُ ٱلۡمَوۡتَىٰ لَعَلَّكُمۡ تَذَكَّرُونَ ﴾
[الأعرَاف: 57]

ਅਤੇ ਉਹ ਅੱਲਾਹ ਹੀ ਹੈ, ਜਿਹੜਾ ਹਵਾਵਾਂ ਨੂੰ ਆਪਣੀ ਕਿਰਪਾ ਨਾਲ ਅੱਗੇ ਖੁਸ਼ਖ਼੍ਬਰੀ ਬਣਾ ਕੇ ਭੇਜਦਾ ਹੈ ਅਤੇ ਜਦੋਂ ਉਹ ਹਵਾ ਭਾਰੇ ਬੱਦਲਾਂ ਨੂੰ ਉਠਾ ਲੈਂਦੀ ਹੈ, ਤਾਂ ਅਸੀਂ ਉਸ ਨੂੰ ਕਿਸੇ ਖੁਸ਼ਕ ਜ਼ਮੀਨ ਵੱਲ ਹੱਕ ਦਿੰਦੇ ਹਾਂ ਫਿਰ ਅਸੀਂ ਉਸ ਰਾਹੀਂ ਪਾਣੀ ਉਤਾਰਦੇ ਹਾਂ, ਪਾਣੀ ਰਾਹੀ' ਹਰੇਕ ਪ੍ਰਕਾਰ ਦੇ ਫ਼ਲ ਮੈਦਾ ਕਰਦੇ ਹਾਂ। ਇਸ ਤਰ੍ਹਾਂ ਅਸੀਂ ਮੁਰਦਿਆਂ ਨੂੰ ਵੀ ਕੱਢਾਗੇ ਤਾਂ ਕਿ ਤੁਸੀਂ ਚਿੰਤਨ ਕਰੋ।

❮ Previous Next ❯

ترجمة: وهو الذي يرسل الرياح بشرا بين يدي رحمته حتى إذا أقلت سحابا, باللغة البنجابية

﴿وهو الذي يرسل الرياح بشرا بين يدي رحمته حتى إذا أقلت سحابا﴾ [الأعرَاف: 57]

❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek