×

ਪੇਂਡੂ ਇਨਕਾਰ ਅਤੇ ਕਪਟ ਵਿਚ ਜ਼ਿਆਦਾ ਕਠੋਰ ਹਨ ਅਤੇ ਉਹ ਇਸੇ ਯੋਗ 9:97 Panjabi translation

Quran infoPanjabiSurah At-Taubah ⮕ (9:97) ayat 97 in Panjabi

9:97 Surah At-Taubah ayat 97 in Panjabi (البنجابية)

Quran with Panjabi translation - Surah At-Taubah ayat 97 - التوبَة - Page - Juz 11

﴿ٱلۡأَعۡرَابُ أَشَدُّ كُفۡرٗا وَنِفَاقٗا وَأَجۡدَرُ أَلَّا يَعۡلَمُواْ حُدُودَ مَآ أَنزَلَ ٱللَّهُ عَلَىٰ رَسُولِهِۦۗ وَٱللَّهُ عَلِيمٌ حَكِيمٞ ﴾
[التوبَة: 97]

ਪੇਂਡੂ ਇਨਕਾਰ ਅਤੇ ਕਪਟ ਵਿਚ ਜ਼ਿਆਦਾ ਕਠੋਰ ਹਨ ਅਤੇ ਉਹ ਇਸੇ ਯੋਗ ਹਨ ਕਿ ਅੱਲਾਹ ਨੇ ਆਪਣੇ ਰਸੂਲ ਉੱਪਰ ਜੋ ਕੁਝ ਉਤਾਰਿਆ ਹੈ ਉਹ ਉਸਦੀਆਂ ਹੱਦਾਂ ਤੋਂ ਅਗਿਆਨ ਰਹੇ। ਅਤੇ ਅੱਲਾਹ ਸਾਰਾ ਕੁਝ ਜਾਣਨ ਵਾਲਾ ਬਿਬੇਕ ਵਾਲਾ ਹੈ।

❮ Previous Next ❯

ترجمة: الأعراب أشد كفرا ونفاقا وأجدر ألا يعلموا حدود ما أنـزل الله على, باللغة البنجابية

﴿الأعراب أشد كفرا ونفاقا وأجدر ألا يعلموا حدود ما أنـزل الله على﴾ [التوبَة: 97]

Dr. Muhamad Habib, Bhai Harpreet Singh, Maulana Wahiduddin Khan
Pēṇḍū inakāra atē kapaṭa vica zi'ādā kaṭhōra hana atē uha isē yōga hana ki alāha nē āpaṇē rasūla upara jō kujha utāri'ā hai uha usadī'āṁ hadāṁ tōṁ agi'āna rahē. Atē alāha sārā kujha jāṇana vālā bibēka vālā hai
❮ Previous Next ❯

Verse in more languages

Transliteration Bangla Bosnian German English Persian French Hindi Indonesian Kazakh Dutch Russian Spanish Turkish Urdu Uzbek